ਅਸੀਂ ਜਿੱਤਾਂਗੇ ਚਾਰੇ ਸੀਟਾਂ, ਪੰਜਾਬ ਦੇ ਲੋਕ ‘ਆਪ’ ਦੇ ਨਾਲ: ਭਗਵੰਤ ਮਾਨ

0
Punjab-Chief-Minister-Bhagwant-Mann

ਚੰਡੀਗੜ੍ਹ- ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਪੰਜਾਬ ‘ਚ ਜ਼ਿਮਨੀ ਚੋਣ ਲਈ ਪਾਰਟੀ ਦੇ ਚਾਰ ਉਮੀਦਵਾਰਾਂ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ ‘ਤੇ ਚੋਣ ਪ੍ਰਚਾਰ ਕਰੇਗੀ। ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਦੇ ਸਾਰੇ ਮੈਂਬਰ ਪਿੰਡਾਂ ਵਿਚ ਵੋਟਰਾਂ ਨਾਲ ਸਰਗਰਮੀ ਨਾਲ ਮਿਲਣਗੇ ਅਤੇ ਜਨਤਾ ਦੇ ਮਹੱਤਵਪੂਰਨ ਮੁੱਦਿਆਂ ‘ਤੇ ਧਿਆਨ ਕੇਂਦਰਿਤ ਕਰਨਗੇ।

Leave a Reply

Your email address will not be published. Required fields are marked *